ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਤਸਕੀਨ

ਤਸਕੀਨ ਪੰਜਾਬੀ ਚਿੰਤਨ ਵਿੱਚ ਮਾਰਕਸਵਾਦੀ ਅਤੇ ਪੰਜਾਬੀ ਸੱਭਿਆਚਾਰ ਦੇ ਵਿਹਾਰਕ ਰੂਪ ਨੂੰ ਉਜਾਗਰ ਕਰਨ ਵਾਲਾ ਚਿੰਤਕ ਹੈ।ਪੰਜਾਬੀ ਚਿੰਤਨ ਨੂੰ ਉਸ ਨੇ ਨਿਵੇਕਲੀ ਦ੍ਰਿਸ਼ਟੀ ਤੋਂ ਅਧਿਐਨ ਕੀਤਾ ਹੈ। ਵਿਚਾਰਧਾਰਾ: ਅਤੀਤ ਤੇ ਵਰਤਮਾਨ ਇਸ ਦੀ ਨਵੀਂ ਪੁਸਤਕ ਹੈ। ਇਹ ਪੁਸਤਕ ਕਿਸੇ ਨਿਸ਼ਚਿਤ ਵਿਧੀ ਅਤੇ ਵਿਚਾਰਧਾਰਾ ਦੇ ਸਨਮੁੱਖ ਖੜਕੇ ਪੰਜਾਬੀ ਸਾਹਿਤ ਚਿੰਤਨ ਨੂੰ ਦੇਖਦੀ ਹੈ। ਇਸ ਪੁਸਤਕ ਵਿੱਚ ਸਮੁਚੇ ਸਿਧਾਂਤਕ ਵਰਤਾਰੇ ਭਾਰਤੀ ਅਤੇ ਪਛਮੀ ਗਿਆਨ ਅਨੁਸ਼ਾਸਨਾ ਨਾਲ ਸਾਂਝ ਸਥਾਪਿਤ ਕਰਦੇ ਹੋਏ ਪੰਜਾਬੀ ਸੱਭਿਅਤਾ ਦੇ ਵਿਹਾਰਕ ਅੰਸ਼ਾ ਦੀ ਤਲਾਸ਼ ਕਰ ਰਹੇ ਹਨ। ਪੰਜਾਬੀ ਸੱਭਿਆਚਾਰਕ ਰੂਪਾ ਵਿੱਚ ਫੈਲੀ ਹੋਈ ਅਨਾਰਕੀ ਨੂੰ ਨਿਵੇਕਲੀ ਵਿਆਖਿਆ ਅਧੀਨ ਅਧਿਐਨ ਕੀਤਾ ਗਿਆ ਹੈ। ਇਨ੍ਹਾਂ ਅਧਿਐਨ ਵਿਧੀਆ ਦੀ ਦਿਸ਼ਾ ਪਦਾਰਥਕ ਚੇਤਨਾ ਨੂੰ ਵਿਭਿੰਨ ਪਸਾਰਾ ਵਿੱਚ ਨਿਰਧਾਰਤ ਕਰਦੀ ਹੈ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :2660
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ