ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਬਲਵਿੰਦਰ ਸਿੰਘ ਸੰਧੂ

ਬਲਵਿੰਦਰ ਸਿੰਘ ਸੰਧੂ (22 ਫ਼ਰਵਰੀ,1962 ਤੋਂ ਹੁਣ ਤੱਕ)
ਬਲਵਿੰਦਰ ਸਿੰਘ ਸੰਧੂ ਨੂੰ ਪਿੰਡ ਵਰਿਆ ਜਿਲਾ ਫਿਰੋਜਪੁਰ ਵਿਖੇ ਪੈਦਾ ਹੌਇਆ।ਉਸ ਦੀ ਜਿੰਦਗੀ ਸਿਰਜਣਾ ਅਤੇ ਕਲਾ ਦੀ ਲਗਾਤਾਰਤਾ ਵਿਚ ਰਹਿੰਦੀ ਹੈ।ਉਸ ਦੇ ਪਿਤਾ ਚੜਤ ਸਿੰਘ ਅਤੇ ਮਾਤਾ ਹਰਨਾਮ ਕੌਰ ਆਦਰਸ਼ਕ ਕੀਮਤਾ ਵਾਲੇ ਮਨੁੱਖ ਹਨ।ਉਸ ਨੂੰ ਕਲਾਤਮਕ ਵਿਚਾਰਧਾਂਰਾ ਵਿਚ ਜਿੰਦਗੀ ਦੇ ਮਾਪਦੰਡਾ ਦੀ ਤਲਾਸ਼ ਕਰਦਾ ਹੈ।
ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਦਿੰਦਾ ਹੈ।ਉਹ ਪੰਜਾਬੀ ਕਵਿਤਾ ਵਿਚ ਅਰਥ ਦੀ ਸੰਦੀਵਤਾ ਜਗਾਉਦਾ ਹੈ। ਪੰਜਾਬੀ ਚੇਤਨਾ ਦਾ ਸਭਿਆਚਾਰਕ ਧਰਾਤਲ ਉਸਦੇ ਅੰਗ ਸੰਗ ਵਿਚਰਦਾ ਹੈ। ਉਸਦੀ ਕਵਿਤਾ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ,ਰੁਮਾਸ ਦੇ ਜਜਬੇ ਤੇ ਦ੍ਰਿਸ਼,ਸੁਹਜ ਦੇ ਉਦਾਤ ਪ੍ਰਤੀਬਿੰਬ ,ਪ੍ਰਕਿਰਤੀ ਦਾ ਤੇਜ , ਬੋਲ ਦੀ ਰਵਾਨਗੀ ਦਾ ਵਿਸਥਾਰ ਦਿੰਦੇ ਹਨ ।ਪੰਜਾਬੀ ਕਵਿਤਾ ਵਿਚ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ ਹੈ।ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਪ੍ਰਕਿਰਤੀ ਸੁਹਜ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ।ਪੰਜਾਬੀ ਸਾਹਿਤ ਸਿਰਜਣਾ ਅੰਦਰ ਅਰਥ ਦੀ ਸੰਦੀਵਤਾ ਜਗਾਉਣਾ ਦਾ ਯਤਨ ਕਰਦਾ ਹੈ।
ਰਚਨਾਵਾਂ
ਗੀਤ ਅਧੂਰਾ
ਕੋਮਲ ਸਿੰਘ ਆਖਦਾ ਹੈ
ਘਾੜਤ



ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :855
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ