ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਦੁਸਹਿਰਾ ਆਇਆ

ਦੁਸਹਿਰਾ ਆਇਆ ਖ਼ੁਸ਼ੀਆਂ ਨਾਲ
ਨੱਚਣ ਕੁੱਦਣ ਸਾਰੇ ਬਾਲ

ਰਾਮ ਲੀਲਾ ਸੀ ਬੜੀ ਪਿਆਰੀ
ਸੀਤਾ ਮਾਤਾ ਬੜੀ ਸ਼ਿੰਗਾਰੀ

ਹਨੂਮਾਨ ਤੇ ਰਾਵਣ ਵੇਖਣ ਬੱਚੇ
ਝਾੱਕੀ ਅੱਗੇ ਸਾਰੇ ਨੱਚੇ

ਰੱਥ ਵੀ ਖੂਬ ਸਜਾਇਆ ਹੋਏ ਨੇ
ਹਾਰ ਗਲਾਂ ‘ਚ ਪਾਏ ਹੋਏ ਨੇ

ਬਦੀ ‘ਤੇ ਹੋਈ ਨੇਕੀ ਦੀ ਜਿੱਤ
ਇਹ ਗੱਲ ਸਾਡੇ ਲੱਗੀ ਚਿੱਤ।

ਲੇਖਕ : ਮਲਕੀਅਤ ਸਿੰਘ 'ਸੁਹਲ' ਹੋਰ ਲਿਖਤ (ਇਸ ਸਾਇਟ 'ਤੇ): 22
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :2069
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਨਾਲ ਕਾਫੀ ਲੰਮੇ ਅਰਸੇ ਤੋਂ ਜੁੜੇ ਹੋਏ ਹੋ। ਆਪ ਜੀ ਨੂੰ ਕਵਿਤਾ ਲਿਖਣ ਦਾ ਸ਼ੋਂਕ ਸਕੂਲ ਸਮੇਂ ਤੋ ਹੀ ਹੈ ਅਤੇ ਫੋਜ ਦੀ ਸੇਵਾ ਮੁਕਤੀ ਤੋਂ ਬਾਅਦ 35 ਸਾਲ ਤੋਂ ਐਲ.ਆਈ.ਸੀ ਦੀ ਐਜੰਸੀ ਰਾਹੀ ਲੋਕਾ ਨਾਲ ਰਾਬਤਾ ਕਾਇਮ ਰਖਿਆ ਹੋਇਆ ਹੈ। ਆਪ ਜੀ ਦੀ ਕਵਿਤਾਵਾ ਵਿਚੋਂ ਧਾਰਮਿਕ, ਸਮਾਜਿਕ ਅਤੇ ਪੰਜਾਬੀ ਭਾਸ਼ਾ ਪ੍ਰਤੀ ਪ੍ਰੇਮ ਪ੍ਰਤੀਤ ਹੁੰਦਾ ਹੈ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017