ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਰੋਂਦੀ .ਗਜਲ

ਰੱਬ ਨੂੰ ਧਿਆਣ ਭਾਵੇਂ
ਫੇਰ ਵੀ ਤਾਂ ਭੁਖ ਰੋਵੇ

ਦੱਸ ਕੀ ਗੁਨਾਹ ਮੇਰਾ
ਥਲਾਂ ਵਿਚ ਰੁਖ ਰੋਵੇ

ਭਾਵੇਂ ਧੀ ਧਰਤ ਤੁੱਲ
ਜੱਗ ਅੱਗੇ ਕੁਖ ਰੋਵੇ

ਕਦਰ ਨਾ ਜਾਣੇ ਕੋਈ
ਕਿਰਤੀ ਦਾ ਮੁਖ ਰੋਵੇ

ਔਰਤ ਦੀ ਇਜ਼ਤ ਨਾ
ਉਚੇ ਘਰੀਂ ਸੁਖ ਰੋਵੇ

ਬਿੰਦਰਾ ਵਿਚਾਰ ਕੁਝ
ਚਾਰੇ ਪਾਸੇ ਦੁਖ ਰੋਵੇ

ਲੇਖਕ : ਬਿੰਦਰ ਜਾਨ ਹੋਰ ਲਿਖਤ (ਇਸ ਸਾਇਟ 'ਤੇ): 49
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1968
ਲੇਖਕ ਬਾਰੇ
ਆਪ ਜੀ ਵਿਦੇਸ਼ ਵਿੱਚ ਰਹਿਕੇ ਵੀ ਪੰਜਾਬੀ ਸਾਹਿਤ ਨਾਲ ਜੁੜੇ ਹੋੲੇ ਹੋ। ਆਪ ਜੀ ਕਾਵਿ ਸੰਗ੍ਰਹਿ 'ਬੇਜ਼ਾਨ ਦਿਲ ਦੀ ਅਵਾਜ਼' ਲੋਕ ਅਰਪਣ ਕਰ ਚੁੱਕੇ ਹੋ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017