ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਖ਼ਾਲਸਾ ਖੂਨਦਾਨ ਕਮੇਟੀ ਵੱਲੋਂ ਇੱਕ ਖੂਨ-ਦਾਨ ਕੈਂਪ

ਪਿਛਲੇ ਦਿਨ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਵਿਚ ਜਲਿਆਂ ਵਾਲਾ ਬਾਗ ਵਿਖੇ ਖ਼ਾਲਸਾ ਖੂਨਦਾਨ ਕਮੇਟੀ ਵੱਲੋਂ ਇੱਕ ਖੂਨ-ਦਾਨ ਕੈਂਪ ਲਗਾਇਆ। ਇਸ ਮੌਕੇ ਬਾਲੀਵੁੱਡ ਦੇ ਕਲਾਕਾਰ ਰਜਾ ਮੁਰਾਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਇਸ ਸੰਸਥਾ ਦੇ ਪ੍ਰਧਾਨ ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਸ ਖੂਨ-ਦਾਨ ਕੈਂਪ ਵਿਚ 70 ਯੂਨਿਟ ਖੂਨ ਇਕੱਤਰ ਕੀਤਾ ਗਿਆ ਹੈ। ਇਸ ਮੌਕੇ ਬਾਲੀਵੁਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਇਹ ਦਾਨ ਕੀਤਾ ਖੂਨ ਕਈ ਜ਼ਿੰਦਗੀਆਂ ਬਚਾ ਸਕਦਾ ਹੈ। ਇਸ ਲਈ ਨੌਜੁਆਨ ਵੱਧ ਤੋਂ ਵੱਧ ਖੂਨਦਾਨ ਕਰਨ। ਇਸ ਮੌਕੇ ਸਰਦਾਰ ਹਰਜੋਤ ਸਿੰਘ ਨੇ ਰਜ਼ਾ ਮੁਰਾਦ ਅਤੇ ਖੂਨ-ਦਾਨੀਆਂ ਦਾ ਧੰਨਵਾਦ ਕੀਤਾ।


ਲੇਖਕ : ਗੁਰਪ੍ਰੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 3
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :890
ਲੇਖਕ ਬਾਰੇ
ਗੁਰਪ੍ਰੀਤ ਸਿੰਘ ਤਹਿ. ਪੱਟੀ ਦੇ ਪਿੰਡ ਦਾ ਰਹਿਣ ਵਾਲਾ ਹੈ। ਪੜ੍ਹਾਈ ਕਰਨ ਅਧਿਆਪਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੇਤਰ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਪ੍ਰੈਸ ਸ੍ਰੀ ਅਮ੍ਰਿਤਸਰ ਵਿਖੇ ਸੇਵਾ ਨਿਭਾ ਰਹ ਹੈ। ਆਪ ਪੰਜਾਬੀ ਚਿੰਤਨ ਵਿੱਚ ਲੋਕ ਧਰਾਈ ਸਰੋਕਾਰਾ ਨਾਲ ਵਾਰਤਕ ਖੇਤਰ ਵਿੱਚ ਆਪਣੀ ਰਚਨਾ ਨੂੰ ਜਨਮ ਦਿੰਦੇ ਹੋ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ