ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਜਗਤਾਰ

ਜਗਤਾਰ
ਜਗਤਾਰ ਦਾ ਜਨਮ 23 ਮਾਰਚ 1935 ਨੂੰ ਪਿੰਡ ਰਾਜਗੋਮਾਲ ਵਿੱਚ ਹੋਇਆ। ਜਗਤਾਰ ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਹਾਦਸਿਆ ਦਾ ਵਿਸਥਾਰ ਦਿੰਦਾ ਹੈ।ਪੰਜਾਬੀ ਕਵਿਤਾ ਵਿਚ ਚਨੁਕਰੀ ਸ਼ਾਮ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ ਹੈ।ਹਾਦਸਿਆ ਦਾ ਵਿਸਥਾਰ ਰਹੱਸਮਈ ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਰਹੱਸਮਈ ਸੁਹਜ ਸਾਖੀ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ।



ਕਾਵਿ ਸੰਗ੍ਰਹਿ
ਰੁੱਤਾਂ ਰਾਂਗਲੀਆਂ (1957)
ਤਲਖ਼ੀਆਂ-ਰੰਗੀਨੀਆਂ (1960)
ਦੁੱਧ ਪਥਰੀ (1961)
ਅਧੂਰਾ ਆਦਮੀ (1967)
ਲਹੂ ਦੇ ਨਕਸ਼ (1973)
ਛਾਂਗਿਆ ਰੁੱਖ (1976)
ਸ਼ੀਸ਼ੇ ਦੇ ਜੰਗਲ (1980)
ਜਜ਼ੀਰਿਆਂ ਵਿੱਚ ਘਿਰਿਆ ਸਮੁੰਦਰ (1985)
ਚਨੁਕਰੀ ਸ਼ਾਮ (1990)
ਜੁਗਨੂੰ ਦੀਵਾ ਤੇ ਦਰਿਆ (1992)
ਅੱਖਾਂ ਵਾਲੀਆਂ ਪੈੜਾਂ (1999)
ਪ੍ਰਵੇਸ਼ ਦੁਆਰ (2003)
ਮੋਮ ਦੇ ਲੋਕ (2006)

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1246
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ