ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਇੰਦਰਜੀਤ ਪੁਰੇਵਾਲ

ਇੰਦਰਜੀਤ ਪੁਰੇਵਾਲ
ਇੰਦਰਜੀਤ ਪੁਰੇਵਾਲ ਦਾ ਜਨਮ 19 ਅਗਸਤ 1968 ਨੂੰ ਪਿੰਡ ਕੋਹਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਚ ਡਾ. ਜਸਵੰਤ ਸਿੰਘ ਅਤੇ ਮਾਤਾ ਹਰਭਜਨ ਕੌਰ ਦੇ ਘਰ ਹੋਇਆ। ਉਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੋਹਾਲੀ ਤੋਂ ਪ੍ਰਾਇਮਰੀ ਕੀਤੀ ਅਤੇ ਸਰਕਾਰੀ ਹਾਈ ਸਕੂਲ ਕੋਹਾਲੀ ਤੋਂ ਦਸਵੀਂ। ਸਰਕਾਰੀ ਹਾਇਰ ਸੈਕੰਡਰੀ ਸਕੂਲ ਲੋਪੋਕੇ ਤੋਂ ਹਾਇਰ ਸੈਕੰਡਰੀ ਕਰਕੇ, ਗੌਰਮਿੰਟ ਪੋਲੀਟੈਕਨਿਕ, ਬਟਾਲਾ (ਗੁਰਦਾਸਪੁਰ) ਤੋਂ ਤਿੰਨ ਸਾਲ ਦਾ ਇਲੈਕਟ੍ਰੀਕਲ ਇੰਜੀਨੀਅਰਿੰਗ 'ਚ ਡਿਪਲੋਮਾ ਕੀਤਾ। ਛੇਵੀਂ ਸਤਵੀਂ ਜਮਾਤ ਵਿਚ ਪੜ੍ਹਦਿਆਂ ਉਸਨੂੰ 'ਪ੍ਰੀਤਲੜੀ' ਪੜ੍ਹਨ ਦੀ ਚੇਟਕ ਲੱਗ ਗਈ, ਜਿਸ ਕਾਰਨ ਉਸ ਅੰਦਰ ਸਾਹਿਤਕ ਚਿਣਗ ਮਘਣ ਲੱਗ ਪਈ। ਦਸਵੀਂ ਪਾਸ ਕਰਕੇ 1984 ਵਿਚ ਉਹ ਸਮਰਾਟ ਵੀਕਲੀ ਵਿਚ ਛਪਣ ਲੱਗਾ। 1986 ਵਿਚ ਉਸ ਨੇ ਜਨਾਬ ਦੀਪਕ ਜੈਤੋਈ ਨੂੰ ਉਸਤਾਦ ਧਾਰਿਆ ਅਤੇ ਗ਼ਜ਼ਲ ਵਾਸਤੇ ਬਾਕਾਇਦਾ ਸਲਾਹ ਲੈਣ ਲੱਗਾ। ਉਸਦੀਆਂ ਗ਼ਜ਼ਲਾਂ 'ਤਸਵੀਰ' ਮਾਸਿਕ ਪੱਤਰ ਵਿਚ ਛਪਣ ਲੱਗ ਪਈਆਂ। ਸ਼ੁਰੂ ਸ਼ੁਰੂ ਵਿਚ ਉਹ ਇੰਦਰਜੀਤ ਸਿੰਘ 'ਸਫ਼ਰੀ' ਦੇ ਨਾਮ ਹੇਠ ਵੀ ਛਪਦਾ ਰਿਹਾ ਹੈ। ਉਹ 1997 ਤੋਂ ਅਮਰੀਕਾ ਵਿਚ ਰਹਿ ਰਿਹਾ ਹੈ। ਉਸਦੇ ਗੀਤਾਂ ਦਾ ਸੰਗ੍ਰਹਿ ਛਪਣ ਲਈ ਤਿਆਰ ਹੋ ਚੁੱਕਾ ਹੈ ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :558
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

 • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
  -ਬਿਕਰਮਜੀਤ ਸਿੰਘ ਜੀਤ
 • ਕਿੱਦਾਂ ਕੱਢ ਲੈਨੀ ਏਂ
  -ਡਾ. ਅਮਰਜੀਤ ਟਾਂਡਾ
 • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
  -ਰਵੇਲ ਸਿੰਘ ਇਟਲੀ
 • ਸਦੀ ਦਾ ਸਤਾਰਵਾਂ ਸਾਲ
  -ਮੁਹਿੰਦਰ ਘੱਗ
 • ਨਵੇਂ ਸਾਲ ਦਾ ਸੂਰਜ
  -ਮਲਕੀਅਤ ਸਿੰਘ 'ਸੁਹਲ'
 • ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
  -ਪ੍ਰੀਤਮ ਲੁਧਿਆਣਵੀ
 • ਵਿਸ਼ਵ ਪੰਜਾਬੀ ਕਾਨਫ਼ਰੰਸ 2017