ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਮੇਜਰ ਭੁਪਿੰਦਰ ਦਲੇਰ

ਮੇਜਰ ਭੁਪਿੰਦਰ ਦਲੇਰ
ਮੇਜਰ ਭੁਪਿੰਦਰ ਦਲੇਰ ਦਾ ਜਨਮ ਪੰਜਾਬੀ ਦੇ ਪ੍ਰਸਿੱਧ ਲੇਖਕ ਅਵਤਾਰ ਸਿੰਘ ਦਲੇਰ ਦੇ ਘਰ 20 ਦਸੰਬਰ 1945 ਨੂੰ, ਲਾਹੌਰ, ਪਾਕਿਸਤਾਨ ਵਿਚ ਹੋਇਆ। 1947 ਤੋਂ ਬਾਅਦ ਉਹ ਪਿੰਡ ਖਾਂਬੜਾ, ਜਲੰਧਰ ਵਿਚ ਆ ਵਸੇ। 1967 ਵਿਚ ਸੈਕੰਡ ਲੈਫ਼ਟੀਨੈਂਟ ਰੈਂਕ 'ਤੇ ਭਰਤੀ ਹੋ ਕੇ, 1972 ਵਿਚ ਮੇਜਰ ਦਾ ਰੈਂਕ ਹਾਸਿਲ ਕੀਤਾ। ਕੁਝ ਸਾਲਾਂ ਬਾਅਦ ਨੌਕਰੀ ਛੱਡ ਕੇ ਅਮਰੀਕਾ ਆ ਵਸੇ। ਉਹਨਾਂ ਦਾ ਕਾਵਿ-ਸੰਗ੍ਰਹਿ ਭਿੰਨੀ ਭਿੰਨੀ ਖੁਸ਼ਬੂ 2004 ਵਿਚ ਪ੍ਰਕਾਸ਼ਿਤ ਹੋਇਆ। ਉਸਦਾ ਗ਼ਜ਼ਲ ਸੰਗ੍ਰਹਿ ਸੋਚਾਂ ਦੇ ਸਿਰਨਾਵੇਂ 2010 ਵਿਚ ਛਪਿਆ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :717
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ