ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਪ੍ਰੀਤਮ ਸਿੰਘ ਸਫੀਰ

ਪ੍ਰੀਤਮ ਸਿੰਘ ਸਫੀਰ

ਪ੍ਰੀਤਮ ਸਿੰਘ ਸਫੀਰ ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਰਹੱਸਮਈ ਕਥਾ ਰਸ ਦਾ ਵਿਸਥਾਰ

ਦਿੰਦਾ ਹੈ।ਪੰਜਾਬੀ ਕਵਿਤਾ ਵਿਚ ਆਦਿ ਜੁਗਾਦਿ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ

ਹੈ।ਰਹੱਸਮਈ ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਰਹੱਸਮਈ

ਸੁਹਜ ਸਾਖੀ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :866
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ