ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਹਰਜਿੰਦਰ ਕੰਗ- ਪਰਵਾਸੀ ਕਵੀ

ਹਰਜਿੰਦਰ ਕੰਗ ਦਾ ਜਨਮ ਪਿੰਡ ਕੰਗ ਜਗੀਰ, ਤਹਿਸੀਲ ਫਿਲੌਰ (ਜਲੰਧਰ) ਵਿਚ ਸ. ਪਰੇਮ ਸਿੰਘ ਕੰਗ ਅਤੇ ਮਾਤਾ ਚਰਨ ਕੌਰ ਦੇ ਘਰ ਹੋਇਆ। ਗ਼ਜ਼ਲ ਦੇ ਖੇਤਰ ਵਿਚ ਉਹਨਾਂ ਨੇ ਗੁਰਦਿਆਲ ਰੌਸ਼ਨ ਹੋਰਾਂ ਨੂੰ ਉਸਤਾਦ ਧਾਰਿਆ।
ਹਰਜਿੰਦਰ ਕੰਗ ਲੰਬੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਿਹਾ ਹੈ। ਅੱਜ ਕੱਲ੍ਹ ਉਹ ਡਾਕਖਾਨੇ ਵਿਚ ਨੌਕਰੀ ਕਰ ਰਿਹਾ ਹੈ।
ਉਸਦੇ ਸਵਾਂਤੀ ਬੂੰਦ, ਠੀਕਰੀ ਪਹਿਰਾ ਅਤੇ ਚੁੱਪ ਦੇ ਟੁਕੜੇ ਕਾਵਿ-ਸੰਗ੍ਰਹਿ ਛਪ ਚੁੱਕੇ ਹਨ। ਉਸ ਦੁਆਰਾ ਲਿਖੇ ਗੀਤ ''ਅਸੀਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ'' ਅਤੇ ''ਮੇਰੇ ਨਾਂ ਦਾ ਫੁੱਲ ਨਾ ਪਾਵੀਂ ਤੂੰ ਆਪਣੀ ਫੁਲਕਾਰੀ 'ਤੇ'' ਲੋਕ-ਮਨਾਂ ਵਿਚ ਲੋਕ ਗੀਤਾਂ ਵਾਂਗ ਰਚ-ਮਿਚ ਚੁੱਕੇ ਹਨ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :761
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਵਿਸ਼ਵ ਪੰਜਾਬੀ ਕਾਨਫ਼ਰੰਸ 2017