ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਸਰਵਜੀਤ ਸਿੰਘ

ਸਰਵਜੀਤ ਸਿੰਘ
ਸਰਵਜੀਤ ਸਿੰਘ ਦਾ ਜਨਮ 1955 ਨੂੰ ਪਿੰਡ ਇਬਰਾਹੀਮਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੋਇਆ। ਉਸਦੇ ਪਿਤਾ ਜੀ ਤਹਿਸੀਲਦਾਰ ਸਨ। ਇਸ ਕਰਕੇ ਉਸਨੇ ਬੀ.ਏ., ਐਲ.ਐਲ.ਬੀ. ਤਕ ਦੀ ਪੜ੍ਹਾਈ ਨਾਲੋਵਾਲ, ਰੋਹਤਕ, ਸੰਗਰੂਰ, ਫਿਰੋਜ਼ਪੁਰ ਆਦਿ ਸ਼ਹਿਰਾਂ ਵਿਚ ਮੁਕੰਮਲ ਕੀਤੀ । ਐਲ.ਐਲ.ਐਮ. ਉਸ ਨੇ ਅਮਰੀਕਾ ਵਿਚ ਹੀ ਕੀਤੀ। ਉਸਦਾ ਇਕ ਕਾਵਿ-ਸੰਗ੍ਰਹਿ ਯਾਦਾਂ ਦੇ ਪਰਛਾਵੇਂ ਕਈ ਸਾਲ ਪਹਿਲਾਂ ਪ੍ਰਕਾਸ਼ਿਤ ਹੋਇਆ ਸੀ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :580
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ