ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਚੱਲ ਸੱਜਣਾ

ਉੱਠ ਚਲ ਸੱਜਣਾ ਚਲੀਏ
ਕਿਤੇ ਦੂਰ ਟਿਕਾਣਾ ਕਰ ਲਈਏ
ਜਿਥੇ ਮਹਿਕ ਪਿਆਰ ਦੀ ਆਉਂਦੀ ਰਹੇ
ਉਥੇ ਜਾ ਘਰ ਲਈਏ
ਗਿੱਲ ਇਹ ਦੁਨੀਆ ਸਾਡੇ ਹੱਕ ਦੀ ਨਹੀਂ
ਹੱਥ ਇਕ ਦੂਜੇ ਦਾ ਫੜ ਲਈਏ
ਨਾ ਕਰ ਪਰਵਾਹ ਜ਼ਮਾਨੇ ਦੀ।
ਨਵੀਂ ਰਾਹ ਤੇ ਕਦਮ ਇਕ ਧਰ ਲਈਏ।

ਲੇਖਕ : ਜਸਵੰਤ ਸਿੰਘ ਗਿੱਲ ਈਸਪੁਰੀਆ ਹੋਰ ਲਿਖਤ (ਇਸ ਸਾਇਟ 'ਤੇ): 2
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1131
ਲੇਖਕ ਬਾਰੇ
ਆਪ ਜੀ ਕਾਫ਼ੀ ਲੰਮੇ ਸਮੇਂ ਤੋਂ ਪੰਜਾਬੀ ਸਾਹਿਤ ਨਾਲ ਜੁੜੇ ਹੋਏ ਹਨ ਅਤੇ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਪੰਜਾਬੀ ਸਾਹਿਤ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾ ਰਹੇ ਹਨ। ਕਾਲਜ ਸਮੇ ਤੋਂ ਹੀ ਆਪ ਜੀ ਭਾਈ ਵੀਰ ਸਿੰਘ ਸਾਹਿਤ ਸਭਾ ਦੇ ਸਰਗਰਮ ਮੈਂਬਰ ਰਹੇ ਹਨ। ਇਨ੍ਹਾਂ ਦੀ ਰਚਨਾਵਾ ਵਿਚੋ ਮਨੁੱਖਤਾ ਅਤੇ ਪਿਆਰ ਦਾ ਸੰਦੇਸ਼ ਮਿਲਦਾ ਹੈ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

 • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
  -ਹਰਦੀਪ ਸਿੰਘ
 • ਰੌਣਕੀ ਪਿੱਪਲ
  -ਕੁਲਵਿੰਦਰ ਕੌਰ ਮਹਿਕ
 • ਭਟਕਣ-ਮਿੰਨੀ  ਕਹਾਣੀ
  -ਵਰਿੰਦਰ ਕੌਰ 'ਰੰਧਾਵਾ'
 • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
  -ਬਿਕਰਮਜੀਤ ਸਿੰਘ ਜੀਤ
 • ਕਿੱਦਾਂ ਕੱਢ ਲੈਨੀ ਏਂ
  -ਡਾ. ਅਮਰਜੀਤ ਟਾਂਡਾ
 • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
  -ਰਵੇਲ ਸਿੰਘ ਇਟਲੀ
 • ਵਿਸ਼ਵ ਪੰਜਾਬੀ ਕਾਨਫ਼ਰੰਸ 2017