ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਰਾਣੀ ਨਗੇਂਦਰ

ਜੰਮੂ ਤਵੀ ਦੀਆਂ ਖੂਬਸੂਰਤ ਵਾਦੀਆਂ ਵਿਚ 25 ਦਸੰਬਰ 1955 ਵਿਚ ਰਾਣੀ ਨਗੇਂਦਰ ਦਾ ਜਨਮ ਹੋਇਆ। ਉਸਨੇ ਜੰਮੂ ਯੂਨੀਵਰਸਿਟੀ ਤੋਂ ਹੀ ਬਾਟਨੀ ਵਿਸ਼ੇ ਵਿਚ ਐਮ.ਐਸਸੀ. ਕੀਤੀ। ਉਹ ਜੰਮੂ ਰੇਡੀਓ ਤੋਂ ਕਈ ਸਾਲ ਪੰਜਾਬੀ ਪ੍ਰੋਗਰਾਮਾਂ ਦੀ ਇਨਚਾਰਜ ਰਹੀ। ਪ੍ਰਮੁੱਖ ਤੌਰ ਤੇ ਉਹ ਭਾਵੇਂ ਆਪਣੇ ਆਪ ਨੂੰ ਕਹਾਣੀਕਾਰ ਹੀ ਕਹਿੰਦੀ ਹੈ ਤੇ 1989 ਵਿਚ ਪਹਿਲਾ ਕਹਾਣੀ-ਸੰਗ੍ਰਹਿ ਧੁੱਖਦਾ ਸ਼ਹਿਰ ਪ੍ਰਕਾਸ਼ਿਤ ਵੀ ਹੋਇਆ ਹੈ ਪਰ ਗਾਹੇ ਬਗਾਹੇ ਕਵਿਤਾਵਾਂ ਵੀ ਰਚਦੀ ਹੈ। ਉਹਦੇ ਵਿਸ਼ੇ ਪੰਜਾਬ ਤੋਂ ਚਲ ਕੇ ਵਿਸ਼ਵ ਤਕ ਫੈਲੇ ਹੋਏ ਹਨ। ਅੱਜ ਕਲ੍ਹ ਉਹ ਦੁਨੀਆਂ ਦੀਆਂ ਵੱਖ ਵੱਖ ਭਾਸ਼ਾਵਾਂ ਵਿਚੋਂ ਡੇਢ ਸੌ ਦੇ ਕਰੀਬ ਲੋਕ ਕਹਾਣੀਆਂ ਲੈ ਕੇ ਪੰਜਾਬੀ ਭਾਸ਼ਾਈ ਬੱਚਿਆਂ ਲਈ ਛਪਵਾ ਰਹੀ ਹੈ। ਉਸਨੇ ਕੁਝ ਕਵਿਤਾਵਾਂ ਅੰਗਰੇਜ਼ੀ ਵਿਚ ਵੀ ਪ੍ਰਕਾਸ਼ਿਤ ਕਰ ਚੁਕੀ ਹੈ।
ਉਸਦੇ ਹੁਣ ਤੱਕ ਪ੍ਰਕਾਸ਼ਿਤ ਕਾਵਿ ਸੰਗ੍ਰਹਿਾਂ ਵਿਚ ਨੀਲੀਆਂ ਮੋਰਨੀਆਂ ਅਤੇ ਕਾਨੀ ਦੇ ਘੰਗਰੂ ਵਧੇਰੇ ਚਰਚਿਤ ਰਹੀਆਂ ਹਨ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :580
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

 • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
  -ਬਿਕਰਮਜੀਤ ਸਿੰਘ ਜੀਤ
 • ਕਿੱਦਾਂ ਕੱਢ ਲੈਨੀ ਏਂ
  -ਡਾ. ਅਮਰਜੀਤ ਟਾਂਡਾ
 • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
  -ਰਵੇਲ ਸਿੰਘ ਇਟਲੀ
 • ਸਦੀ ਦਾ ਸਤਾਰਵਾਂ ਸਾਲ
  -ਮੁਹਿੰਦਰ ਘੱਗ
 • ਨਵੇਂ ਸਾਲ ਦਾ ਸੂਰਜ
  -ਮਲਕੀਅਤ ਸਿੰਘ 'ਸੁਹਲ'
 • ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
  -ਪ੍ਰੀਤਮ ਲੁਧਿਆਣਵੀ
 • ਵਿਸ਼ਵ ਪੰਜਾਬੀ ਕਾਨਫ਼ਰੰਸ 2017