ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਅਵਤਾਰ ਸਿੰਘ


ਡਾ. ਅਵਤਾਰ ਸਿੰਘ ਨਿਊਯਾਰਕ ਦੇ ਪ੍ਰਸਿੱਧ ਨਿਓਰੋੋਲੋਜਿਸਟ ਹਨ। ਉਹਨਾਂ ਦਾ ਜਨਮ 1 ਅਪ੍ਰੈਲ 1944 ਨੂੰ ਪਿੰਡ ਮਲ੍ਹੀਆਂ ਕਲਾਂ (ਜ਼ਿਲ੍ਹਾ ਸ਼ੇਖੂਪੁਰਾ, ਪਾਕਿਸਤਾਨ) ਵਿਚ ਹੋਇਆ। ਪਾਕਿਸਤਾਨ ਬਣਨ ਤੋਂ ਬਾਅਦ ਉਹਨਾਂ ਦਾ ਪਰਿਵਾਰ ਸਨੌਰ (ਪਟਿਆਲਾ) ਆ ਵਸਿਆ। ਉਹਨਾਂ ਨੇ ਗੌਰਮਿੰਟ ਹਾਈ ਸਕੂਲ ਸਨੌਰ ਤੋਂ ਮੈਟ੍ਰਿਕ ਕੀਤੀ। ਮਹਿੰਦਰਾ ਕਾਲਜ ਪਟਿਆਲਾ ਤੋਂ ਪ੍ਰੀ-ਮੈਡੀਕਲ ਕੀਤਾ। ਗੌਰਮਿੰਟ ਮੈਡੀਕਲ ਕਾਲਜ, ਪਟਿਆਲਾ ਤੋਂ ਐਮ.ਬੀ.ਬੀ.ਐਸ. (1967) ਅਤੇ ਐਮ.ਡੀ. (1971) ਵਿਚ ਕੀਤੀ। ਉਹ 1972 ਤੋਂ ਅਮਰੀਕਾ ਵਿਚ ਰਹਿ ਰਹੇ ਹਨ। ਉਹ ਵਾਈਟ ਪਲੇਨ ਹੌਸਪੀਟਲ ਸੈਂਟਰ ਵਿਚ ਚੀਫ਼ ਆਫ਼ ਨਿਓਰੋਲੋਜੀ ਹਨ। ਨਿਊਯਾਰਕ ਮੈਡੀਕਲ ਕਾਲਜ ਵਿਚ ਕਲੀਨੀਕਲ ਐਸੋਸੀਏਟ ਪ੍ਰੋਫ਼ੈਸਰ ਆਫ਼ ਨਿਓਰੋਲੋਜੀ ਦੇ ਅਹੁਦੇ 'ਤੇ ਵੀ ਹਨ।
ਹੁਣ ਤਕ ਉਹਨਾਂ ਨੇ ਪੰਜਾਹ ਦੇ ਕਰੀਬ ਨਜ਼ਮਾਂ ਅਤੇ ਗ਼ਜ਼ਲਾਂ ਲਿਖੀਆਂ ਹਨ। ਤਰੰਨਮ ਵਿਚ ਕਾਵਿ-ਰਚਨਾ ਪੇਸ਼ ਕਰਕੇ ੳਹ ਰੰਗ ਬੰਨ੍ਹ ਦਿੰਦੇ ਹਨ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :690
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ