ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਚੈਕ ਅਪ ਕੈਂਪ

ਮੁਫਤ ਅੱਖਾਂ ਦਾ ਚੈਕ ਅਪ ਕੈਂਪ
ਗਾਹਕ ਬਣਾਉਦੇ ਡਾਕਟਰ ਮਰੀਜਾਂ ਤੋਂ,
ਜਦੋਂ ਵਾਰੀ ਅਉਦੀ ਦਵਾਈ ਲੈਣ ਦੀ
ਫੇਰ ਖੂਬ ਲੁੱਟ ਕਮਾਈ ਹੁੰਦੀ ਮਰੀਜਾਂ ਤੋਂ,
ਫੇਰ ਵਾਰੀ ਅਉਦੀ ਉਪਰੇਸ਼ਨ ਕਰਨ ਦੀ
ਲੈਂਨਜ ਮਹਿੰਗਾਂ ਪਾਉਦੇ ਲੁੱਟ ਨਰੀਜਾਂ ਤੋਂ,
ਨਿੰਗਾਂ ਨਾ ਬਣੀ ਬਹੁਤ ਲੋਕੀ ਅੰਨੇ ਹੋਏ
ਕੈਪਾਂ ਵਿੱਚ ਧਕੇ ਖਾਦੇਂ ਲੋਕੀ ਮਰੀਜਾਂ ਤੋਂ,
ਕੋਈ ਅੱਖਾਂ ਦਾਨ ਕਰ ਗਿਆ ਦਾਨੀ ਪੁਰਸ਼
ਪੈਸਾ ਕਮਾਉਦੇ ਡਾਂਕਟਰ ਅੱਖ ਪਾ ਮਰੀਜਾਂ ਤੋਂ,
ਭੰਦੋਹਲ ਸਮਾਜਕ ਸੰਸਥਾਵਾਂ ਵੋਟਾਂ ਖਾਤਰ
ਅੰਦਰੋ ਅੰਦਰੀ ਲੁੱਟ ਕਰਦੇ ਲੋਕੀ ਮਰੀਜਾਂ ਤੋਂ,

ਲੇਖਕ : ਹਰਜਿੰਦਰ ਸਿੰਘ ਭੰਦੋਹਲ ਹੋਰ ਲਿਖਤ (ਇਸ ਸਾਇਟ 'ਤੇ): 42
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :584
ਲੇਖਕ ਬਾਰੇ
ਆਪ ਜੀ ਦਾ ਜਨਮ 18-4-1962 ਨੂੰ ਹੋਇਆ। ਆਪ ਜੀ ਦੀ ਪਿਤਾ ਦਾ ਨਾਂ ਸੂਬੇਦਾਰ ਕੇਸਰ ਸਿੰਘ ਅਤੇ ਮਾਤਾ ਜੀ ਦਾ ਭੁਪਿੰਦਰ ਕੋਰ ਹੈ। ਆਪ ਜੀ ਨੇ 16 ਸਾਲ ਫੋਜ ਦੀ ਸੇਵਾ ਕੀਤੀ ਅਤੇ ਬਅਦ ਵਿੱਚ ਦਸਮੇਸ ਪਬਲਿਕ ਸਕੂਲ ਮਾਲੋਵਾਲ ਵਿੱਚ ਪਿ੍ੰਸੀਪਲ ਦੇ ਆਹੁਦੇ ਤੇ ਸੇਵਾ ਕਰ ਰਿਹੈ ਹੋ,ਅਤੇ ਵੱਖ-2 ਸਮਾਜ ਦੇ ਕੰਮਾਂ ਵਾਸਤੇ ਸੇਵਾ ਕਰ ਰਿਹੈ ਹੋ, ਅਮਲੋਹ ਲਿਖਾਰੀ ਸਭਾ ਦਾ ਸਰਪ੍ਸਤ ਹੋ ,ਆਪ ਜੀ ਦੀ ਇੱਕ ਪੁਸਤਕ 'ਉਚੀ ਹਵੇਲੀ' ਲੋਕ ਅਰਪਣ ਕਰ ਚੁਕੇ ਹੋ ਅਤੇ ਦੋ ਹੋਰ ਪੁਸਤਕ ਦੀ ਤਿਅਾਰੀ ਹੈ। ਆਪ ਜੀ ਦੀਆਂ ਕਹਾਣੀਆ ਅਕਸਰ ਅਖ਼ਬਾਰਾਂ ਵਿਚ ਛਪਦੀਆ ਰਹਿੰਦੀਆ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017