ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਸਤਿੰਦਰ ਸਿੰਘ ਨੂਰ

ਸਤਿੰਦਰ ਸਿੰਘ ਨੂਰ 5 ਅਕਤੂਬਰ 1940 - 9 ਫਰਵਰੀ 2011
ਸਤਿੰਦਰ ਸਿੰਘ ਨੂਰ ਪੰਜਾਬੀ ਸਮੀਖਿਆ ਤੇ ਸਾਹਿਤ ਸਿਰਜਣਾ ਅੰਦਰ ਸੰਰਚਨਾਤਮਕ ਚਿਹਨ ਪ੍ਰਕਿਰਿਆ ਦਾ ਵਿਸਥਾਰ ਦਿੰਦਾ ਹੈ।ਪੰਜਾਬੀ ਸਾਹਿਤ ਸਿਰਜਣਾ ਅੰਦਰ ਪੰਜਾਬ ,ਪੰਜਾਬੀ ਅਤੇ ਪੰਜਾਬੀਅਤ ਦੇ ਸੰਕਲਪ ਦੀ ਹਾਜਰੀ ਲਗਾਉਦਾ ਹੈ।ਉਸਦੀ ਸਿਰਜਣ ਸ਼ਕਤੀ ਆਤਮ ਖੇੜੇ ਦੇ ਵਿਗਾਸ ਵਿਚ ਵਿਚਰਦੀ ਹੈ।ਉਸ ਦੀ ਕਵਿਤਾ ਵਿਚ ਸਵੈ ਅਭਿਲਾਸ਼ਾ ਦੀ ਅਭਿਵਿਅਕਤੀ ਹੋਈ ਹੈ।ਪੰਜਾਬੀ ਸਾਹਿਤ ਅਤੇ ਚਿੰਤਨ ਵਿੱਚ ਖੇਤਰੀ ਸਾਹਿਤ ਸਿਰਜਣਾ ਅਤੇ ਚਿੰਤਨ ਰਾਹੀਂ ਵਿਅਕਤੀਗਤ ਯੋਗਦਾਨ ਦੀ ਅਹਿਮੀਅਤ ਅਤੇ ਸੰਭਾਵਨਾਵਾਂ ਨੂੰ ਪਛਾਣਦੇ ਹੋਏ ਸਤਿੰਦਰ ਸਿੰਘ ਨੂਰ ਨੇ ਸਮੁੱਚੇ ਸਾਹਿਤਕਾਰਾਂ ਅਤੇ ਸਾਹਿਤ-ਸ਼ਾਸਤਰੀਆਂ ਦੇ ਕਾਰਜ ਨੂੰ ਆਤਮਸਾਤ ਕੀਤਾ ਹੈ।
ਰਚਨਾਵਾਂ
ਕਵਿਤਾ-ਸੰਗ੍ਰਹਿ
ਬਿਰਖ ਨਿਪੱਤਰੇ
ਕਵਿਤਾ ਦੀ ਜਲਾਵਤਨੀ
ਸਰਦਲ ਦੇ ਆਰ-ਪਾਰ
ਮੌਲਸਰੀ
ਨਾਲ਼-ਨਾਲ਼ ਤੁਰਦਿਆਂ
ਅਨੁਵਾਦ
ਚੈਰੀ ਦੇ ਫੁੱਲ (1971)
ਸੂਰਜ ਤੇ ਮਸੀਹਾ (1971)
ਆਲੋਚਨਾ
ਕਵਿਤਾ ਦੀ ਭੂਮਿਕਾ (2005)
ਮੋਹਨ ਸਿੰਘ ਦਾ ਕਾਵਿ-ਜਗਤ
ਸੰਪਾਦਿਤ
ਗੁਰਦਿਆਲ ਸਿੰਘ ਦਾ ਰਚਨਾ-ਸੰਸਾਰ
ਚਿਹਨ ਵਿਗਿਆਨ
ਪੂਰਨ ਸਿੰਘ
ਪਾਕਿਸਤਾਨੀ ਪੰਜਾਬੀ ਸਾਹਿਤ
ਬਲਵੰਤ ਗਾਰਗੀ
ਸਮਕਾਲੀ ਪੱਛਮੀ ਚਿੰਤਨ
ਸਮਕਾਲੀ ਪੰਜਾਬੀ ਸਾਹਿਤ ਦੇ ਸਰੋਕਾਰ
ਸਮਕਾਲੀ ਪੂਰਬਵਾਦੀ ਚਿੰਤਨ

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :2348
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ