ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਸਾਧੂ ਸਿੰਘ ਹਮਦਰਦ

ਸਾਧੂ ਸਿੰਘ ਹਮਦਰਦ ਪੰਜਾਬੀ ਸਾਹਿਤ ਸਿਰਜਨਾ ਵਿੱਚ ਉਸਤਾਦ ਗਜ਼ਲਕਾਰ ਹੈ। ਉਸ ਨੇ ਆਪਣੀ ਗਜ਼ਲ ਰਾਹੀਂ ਫਾਰਸੀ ਮੁਹਾਵਰੇ ਤੋਂ ਪੰਜਾਬੀ ਮੁਹਾਵਰੇ ਵਿੱਚ ਨਵੇਂ ਪ੍ਰਤੀਕ ਵਿਧਾਨਾ ਨੂੰ ਸਿਰਜਿਆ ਹੈ। ਸਾਧੂ ਸਿੰਘ ਹਮਦਰਦ ਨੇ ਪੰਜਾਬੀ ਵਿੱਚ ਗਜ਼ਲ ਦੇ ਸਿਧਾਂਤ ਬਾਰੇ ਵਢਮੁੱਲਾ ਕਾਰਜ਼ ਕੀਤਾ ਹੈ। ਉਸ ਦੇ ਬਹੁਤ ਸਾਰੇ ਸ਼ਗਿਰਦ ਉਸ ਦੇ ਰਾਵਾਂ ਤੇ ਚੱਲਕੇ ਪੰਜਾਬੀ ਗਜ਼ਲ ਨੂੰ ਵਿਸ਼ਾਲ ਕਰ ਰਹੇ ਹਨ।
ਰਚਨਾਵਾਂ

ਗ਼ਜ਼ਲ (1963)
ਅੱਖੀਂ ਡਿਠਾ ਰੂਸ (1971)
ਰੰਗ ਸੁਗੰਧ (1974)
ਗੰਧਰਵ ਵਿਆਹ (1982)

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1117
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ