ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਜੋਗੇ ਭੰਗਲ

ਜੋਗੇ ਭੰਗਲ
ਜੋਗੇ ਭੰਗਲ (10 ਅਕਤੂਬਰ, 1954 )
ਜੋਗੇ ਭੰਗਲ ਦਾ ਜਨਮ ਪਿੰਡ ਭੰਗਲ ਕਲਾ ਜਿਲਾ ਪਟਿਆਲਾ ਵਿਖੇ ਹੌਇਆ। ਉਸ ਦੀ ਜਿੰਦਗੀ ਸਿਰਜਣਾ ਦੀ ਲਗਾਤਾਰਤਾ ਵਿਚ ਰਹਿੰਦੀ ਹੈ।ਉਸ ਦੇ ਪਿਤਾ ਗੁਰਦੇਵ ਸਿੰਘ ਅਤੇ ਮਾਤਾ ਪ੍ਰਕਾਸ਼ ਕੌਰ ਆਦਰਸ਼ਕ ਕੀਮਤਾ ਵਾਲੇ ਮਨੁੱਖ ਹਨ।ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਦਿੰਦਾ ਹੈ।ਉਹ ਪੰਜਾਬੀ ਕਵਿਤਾ ਵਿਚ ਅਰਥ ਦੀ ਸੰਦੀਵਤਾ ਜਗਾਉਦਾ ਹੈ। ਪੰਜਾਬੀ ਚੇਤਨਾ ਦਾ ਸਭਿਆਚਾਰਕ ਧਰਾਤਲ ਉਸਦੇ ਅੰਗ ਸੰਗ ਵਿਚਰਦਾ ਹੈ। ਉਸਦੇ ਗੀਤ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ,ਰੁਮਾਸ ਦੇ ਜਜਬੇ ਤੇ ਦ੍ਰਿਸ਼,ਸੁਹਜ ਦੇ ਉਦਾਤ ਪ੍ਰਤੀਬਿੰਬ ,ਪ੍ਰਕਿਰਤੀ ਦਾ ਤੇਜ , ਬੋਲ ਦੀ ਰਵਾਨਗੀ ਦਾ ਵਿਸਥਾਰ ਦਿੰਦੇ ਹਨ। ਪੰਜਾਬੀ ਕਵਿਤਾ ਵਿਚ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ ਹੈ। ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਪ੍ਰਕਿਰਤੀ ਸੁਹਜ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ। ਪੰਜਾਬੀ ਸਾਹਿਤ ਸਿਰਜਣਾ ਅੰਦਰ ਅਰਥ ਦੀ ਸੰਦੀਵਤਾ ਜਗਾਉਣਾ ਦਾ ਯਤਨ ਕਰਦਾ ਹੈ।
ਰਚਨਾਵਾਂ
ਘੁੱਗੀਆ
ਕੁਜੇ ਵਿਚ ਸਮੁੰਦਰ
ਕੈਦੋਂ ਵਜਾਵੇ ਬੰਸਰੀ

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :672
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017