ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਜਿਦੰਗੀ

ਜਿੰਦਗੀ ਮੌਤ ਭੈਣ ਨੂੰ ਕਹਿਣ ਲੱਗੀ

ਤੂੰ ਮੌਤ ਕਰਕੇ ਵੱਡੀ ਬਣ ਗਈਆਂ,

ਜਨਮ ਤਾਂ ਪਹਿਲਾ ਮੇਰਾ ਹੋਇਆ ਸੀ

ਅਖੀਰ ਵਿੱਚ ਤੂੰ ਵੱਡੀ ਬਣ ਗਈਆਂ,

ਮੈਂ ਤਾਂ ਮੈਂ ਬਣਕੇ ਲੋਕਾਂ ਤੇ ਰਾਜ ਕਰਦੀ

ਤੂੰ ਅਲੋਪ ਹੋ ਕੇ ਦੁਸ਼ਮਣ ਬਣ ਗਈਆਂ,

ਮੈਂ ਤਾਂ ਹੰਕਾਰ ਵਿੱਚ ਖੁਸ਼ੀਆਂ ਵੰਡ ਦੀ

ਤੂੰ ਲੋਕਾਂ ਤੇ ਦੁੱਖਾ ਦੇ ਪਹਾੜ ਬਣ ਗਈਆਂ,

ਤੂੰ ਵੀ ਲੋਕਾਂ ਦੇ ਦਰਦ ਆ ਕੇ ਵੇਖ ਕਦੇ

ਭੰਦੋਹਲ ਦੀ ਰਾਖ ਬਣਾ ਧਰ ਗਈਆਂ,

ਲੇਖਕ : ਹਰਜਿੰਦਰ ਸਿੰਘ ਭੰਦੋਹਲ ਹੋਰ ਲਿਖਤ (ਇਸ ਸਾਇਟ 'ਤੇ): 41
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :594
ਲੇਖਕ ਬਾਰੇ
ਆਪ ਜੀ ਦਾ ਜਨਮ 18-4-1962 ਨੂੰ ਹੋਇਆ। ਆਪ ਜੀ ਦੀ ਪਿਤਾ ਦਾ ਨਾਂ ਸੂਬੇਦਾਰ ਕੇਸਰ ਸਿੰਘ ਅਤੇ ਮਾਤਾ ਜੀ ਦਾ ਭੁਪਿੰਦਰ ਕੋਰ ਹੈ। ਆਪ ਜੀ ਨੇ 16 ਸਾਲ ਫੋਜ ਦੀ ਸੇਵਾ ਕੀਤੀ ਅਤੇ ਬਅਦ ਵਿੱਚ ਦਸਮੇਸ ਪਬਲਿਕ ਸਕੂਲ ਮਾਲੋਵਾਲ ਵਿੱਚ ਪਿ੍ੰਸੀਪਲ ਦੇ ਆਹੁਦੇ ਤੇ ਸੇਵਾ ਕਰ ਰਿਹੈ ਹੋ,ਅਤੇ ਵੱਖ-2 ਸਮਾਜ ਦੇ ਕੰਮਾਂ ਵਾਸਤੇ ਸੇਵਾ ਕਰ ਰਿਹੈ ਹੋ, ਅਮਲੋਹ ਲਿਖਾਰੀ ਸਭਾ ਦਾ ਸਰਪ੍ਸਤ ਹੋ ,ਆਪ ਜੀ ਦੀ ਇੱਕ ਪੁਸਤਕ 'ਉਚੀ ਹਵੇਲੀ' ਲੋਕ ਅਰਪਣ ਕਰ ਚੁਕੇ ਹੋ ਅਤੇ ਦੋ ਹੋਰ ਪੁਸਤਕ ਦੀ ਤਿਅਾਰੀ ਹੈ। ਆਪ ਜੀ ਦੀਆਂ ਕਹਾਣੀਆ ਅਕਸਰ ਅਖ਼ਬਾਰਾਂ ਵਿਚ ਛਪਦੀਆ ਰਹਿੰਦੀਆ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਵਿਸ਼ਵ ਪੰਜਾਬੀ ਕਾਨਫ਼ਰੰਸ 2017