ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਸੁਖਦੇਵ ਗੰਢਵਾਂ

ਆਪ ਪੰਜਾਬੀ ਸਾਹਿਤ ਸਿਰਜਣਾ ਨਾਲ ਲੰਮੇ ਅਰਸੇ ਤੋਂ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਵਿਚ ਆਪ ਜੀ ਦੀ ਪੁਸਤਕ ਲੋਕ ਹਿੱਤਾ ਦੇ ਸੰਗ ਵਿਸ਼ੇਸ਼ ਮਹਤਤਾ ਦੀ ਧਾਰਨੀ ਮਨੀ ਜਾ ਸਕਦੀ ਹੈ ਪੰਜਾਬੀ ਕਵਿਤਾ ਵਿੱਚ ਲੋਕ ਯਥਾਰਥ ਨੂੰ ਰੂਪ ਮਾਨ ਕਰਨ ਦੇ ਨਾਲ ਨਾਲ ਸਿਖ ਸੱਭਿਆਚਾਰ ਦੇ ਮੁਹਾਂਦਰੇ ਨੂੰ ਵੀ ਆਪਣੀ ਰਚਨਾ ਵਿੱਚ ਲਗਾਤਾਰ ਵਿਸਥਾਰ ਕਰਦੇ ਆ ਰਹੇ ਹਨ। ਆਪ ਜੀ ਦੇ ਵੱਡਮੁਲੇ ਕਾਰਜ ਦੀ ਸ਼ਲਾਘਾ ਕਰਦੇ ਹੋਏ ਸਕੇਪ ਪੰਜਾਬ ਨੇ ਆਪ ਜੀ ਨੂੰ ਭਾਈ ਵੀਰ ਸਿੰਘ ਸਕੇਪ ਅਵਾਰਡ ਨਾਲ ਸਨਮਾਨਿਤ ਕੀਤਾ ਹੈ।ਪੰਜਾਬੀ ਸਾਹਿਤ ਸਿਰਜਣਾ ਵਿੱਚ ਕਵੀ ਦਰਬਾਰਾਂ ਅਤੇ ਸਾਹਿਤਕ ਮੈਗਜ਼ੀਨਾਂ ਵਿੱਚ ਆਪ ਜੀ ਦੀਆਂ ਰਚਨਾਵਾਂ ਲਗਾਤਾਰ ਛਪਦੀਆਂ ਰਹਿੰਦੀਆਂ ਹਨ।

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :787
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਸਕੇਪ ਪ੍ਰਕਾਸ਼ਿਤ ਪੁਸਤਕਾਂ

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ